ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਸੈਦੂਪੁਰ ਦੇ ਸਾਬਕਾ ਸਰਪੰਚ ਦਾ ਗੁਆਂਢੀ ਦੇ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਸਰਪੰਚ ਦੀ ਪਛਾਣ ਪਰਵਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਪਰਵਿੰਦਰ ਸਿੰਘ ਦਾ ਆਪਣੇ ਗੁਆਂਢੀ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲਦਾ ਆ ਰਿਹਾ ਸੀ। ਇਸੇ ਰੰਜਿਸ਼ ਦੇ ਤਹਿਤ ਪਰਵਿੰਦਰ ਸਿੰਘ ਦੇ ਗੁਆਂਢੀ ਵੱਲੋਂ ਉਸ ਤੇ (ਪਰਵਿੰਦਰ) ਤੇ ਗੋਲੀਆਂ ਚਲਾ ਦਿੱਤੀਆਂ ਗਈਆਂ।

Total Views: 13 ,
Real Estate