ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਇਲਾਕੇ ਦੇ ਭਾਨੂਡਾ ਪਿੰਡ ਵਿੱਚ ਭਾਰਤੀ ਹਵਾਈ ਸੈਨਾ ਦੇ ਇੱਕ ਲੜਾਕੂ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਹੈ। ਜਹਾਜ਼ ਆਪਣਾ ਕੰਟਰੋਲ ਗੁਆ ਬੈਠਾ ਸੀ। ਇਸ ਤੋਂ ਬਾਅਦ ਜਿਵੇਂ ਹੀ ਇਹ ਜ਼ਮੀਨ ‘ਤੇ ਡਿੱਗਿਆ, ਜਹਾਜ਼ ਛੋਟੇ-ਛੋਟੇ ਟੁਕੜਿਆਂ ਵਿੱਚ ਟੁੱਟ ਗਿਆ ਅਤੇ ਖੇਤਾਂ ਵਿੱਚ ਅੱਗ ਲੱਗ ਗਈ। ਜਹਾਜ਼ ਦਾ ਮਲਬਾ ਚਾਰੇ ਪਾਸੇ ਫੈਲ ਗਿਆ। ਇਹ ਘਟਨਾ ਦੁਪਹਿਰ 12:40 ਵਜੇ ਦੇ ਕਰੀਬ ਵਾਪਰੀ।
Total Views: 83 ,
Real Estate



















