ਟਰੰਪ ਨੇ ਕੈਨੇਡਾ ‘ਤੇ 35% ਟੈਰਿਫ ਲਗਾਉਣ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਤੋਂ ਆਉਣ ਵਾਲੀਆਂ ਵਸਤਾਂ ‘ਤੇ 35% ਟੈਰਿਫ ਲਗਾਉਣ ਦਾ ਐਲਾਨ ਕੀਤਾ। ਇਹ ਟੈਰਿਫ 1 ਅਗਸਤ, 2025 ਤੋਂ ਅਮਰੀਕਾ ਵਿੱਚ ਦਾਖਲ ਹੋਣ ਵਾਲੇ ਕੈਨੇਡੀਅਨ ਉਤਪਾਦਾਂ ‘ਤੇ ਲਾਗੂ ਹੋਵੇਗਾ।
Total Views: 114 ,
Real Estate