BBMB ਦੇ ਡੈਮਾਂ ’ਤੇ CISF ਦੀ ਤਾਇਨਾਤੀ ਖਿਲਾਫ਼ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ


ਬੀਬੀਐੱਮਬੀ ਦੇ ਡੈਮਾਂ ’ਤੇ CISF ਦੀ ਤਾਇਨਾਤੀ ਖਿਲਾਫ਼ ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਮਤਾ ਪਾਸ ਕਰ ਦਿੱਤਾ ਹੈ। ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸਬੰਧਤ ਮਤਾ ਸਦਨ ਵਿਚ ਪੇਸ਼ ਕੀਤਾ। ਸਦਨ ਨੇ ਪੰਜਾਬ ਸਰਕਾਰ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਲਈ ਕਿਹਾ ਹੈ। ਮਤੇ ਵਿਚ ਕਿਹਾ ਗਿਆ ਕਿ ਪੰਜਾਬ ਪੁਲੀਸ ਡੈਮ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ।

Total Views: 76 ,
Real Estate