‘ਆਪ’ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅਸਤੀਫ਼ਾ

nmolਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਦਿੱਤਾ ਹੈ।ਅਨਮੋਲ ਗਗਨ ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ MLA ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਨਾਲ ਹਨ। ਮੈਨੂੰ ਉਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਉਤਰੇਗੀ|’’

Total Views: 123 ,
Real Estate