ਵੀਅਤਨਾਮ ਦੇ ਹਾ ਲੌਂਗ ਬੇਅ ਵਿੱਚ ਅੱਜ ਦੁਪਹਿਰੇ ਤੂਫਾਨ ਆਉਣ ਤੋਂ ਬਾਅਦ ਸੈਰ-ਸਪਾਟਾ ਕਰਦੇ ਸੈਲਾਨੀਆਂ ਦੀ ਕਿਸ਼ਤੀ ਪਲਟ ਗਈ ਜਿਸ ਕਾਰਨ 34 ਜਣੇ ਮਾਰੇ ਗਏ ਜਦਕਿ ਅੱਠ ਲਾਪਤਾ ਹੋ ਗਏ। ਇਹ ਜਾਣਕਾਰੀ ਸਰਕਾਰੀ ਮੀਡੀਆ ਨੇ ਨਸ਼ਰ ਕੀਤੀ ਹੈ। ਜਾਣਕਾਰੀ ਅਨੁਸਾਰ ਕਿਸ਼ਤੀ ਵਿਚ 48 ਯਾਤਰੀ ਅਤੇ ਪੰਜ ਚਾਲਕ ਦਲ ਦੇ ਮੈਂਬਰ ਸਵਾਰ ਸਨ।
Total Views: 164 ,
Real Estate



















