India And UK Free Trade Agreementਭਾਰਤ ਅਤੇ ਬ੍ਰਿਟੇਨ ਵਿਚਕਾਰ ਵੀਰਵਾਰ ਨੂੰ ਮੁਕਤ ਵਪਾਰ ਸਮਝੌਤੇ ‘ਤੇ ਮੋਹਰ ਲੱਗ ਗਈ। ਇਸ ਸਮਝੌਤੇ ‘ਤੇ ਪ੍ਰਧਾਨ ਮੰਤਰੀ ਮੋਦੀ ਅਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਦੀ ਮੌਜੂਦਗੀ ਵਿੱਚ ਦਸਤਖਤ ਕੀਤੇ ਗਏ। ਇਸ ਵਪਾਰ ਸਮਝੌਤੇ ਦੇ ਤਹਿਤ, ਬ੍ਰਿਟੇਨ 99 ਫੀਸਦ ਭਾਰਤੀ ਉਤਪਾਦਾਂ ਅਤੇ ਸੇਵਾਵਾਂ ‘ਤੇ ਟੈਰਿਫ ਘਟਾਏਗਾ। ਜਦਕਿ ਇਸ ਵਪਾਰ ਸਮਝੌਤੇ ਰਾਹੀਂ ਬ੍ਰਿਟੇਨ ਦੇ 90 ਫੀਸਦ ਉਤਪਾਦਾਂ ਨੂੰ ਘੱਟੋ-ਘੱਟ ਪੱਧਰ ‘ਤੇ ਲਿਆਂਦਾ ਜਾਵੇਗਾ।
Total Views: 118 ,
Real Estate



















