ਮਨਸਾ ਦੇਵੀ ਮੰਦਰ ਵਿੱਚ ਹਾਦਸਾ, 6 ਸ਼ਰਧਾਲੂਆਂ ਦੀ ਹੋਈ ਮੌਤ

ਉਤਰਾਖੰਡ ਦੇ ਹਰਿਦੁਆਰ ਦੇ ਮਨਸਾ ਦੇਵੀ ਮੰਦਰ ਵਿੱਚ ਅੱਜ ਭਗਦੜ ਮਚ ਗਈ। ਹੁਣ ਤੱਕ 6 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 15 ਲੋਕ ਜ਼ਖ਼ਮੀ ਹੋ ਗਏ। ਗੜ੍ਹਵਾਲ ਡਿਵੀਜ਼ਨ ਦੇ ਕਮਿਸ਼ਨਰ ਵਿਨੈ ਸ਼ੰਕਰ ਪਾਂਡੇ ਨੇ ਕਿਹਾ ਕਿ ਇਹ ਹਾਦਸਾ ਮੰਦਰ ਵਿੱਚ ਭਾਰੀ ਭੀੜ ਇਕੱਠੀ ਹੋਣ ਕਾਰਨ ਵਾਪਰਿਆ। ਕਿਹਾ ਜਾ ਰਿਹਾ ਹੈ ਕਿ ਹਾਈ ਵੋਲਟੇਜ ਬਿਜਲੀ ਦੀ ਤਾਰ ਡਿੱਗਣ ਕਾਰਨ ਹਫੜਾ-ਦਫੜੀ ਮਚ ਗਈ। ਫਿਰ ਭਗਦੜ ਮਚ ਗਈ।

Total Views: 161 ,
Real Estate