ਅਮਰੀਕਾ ਦੀ ਟਰੈਵਰਸ ਸਿਟੀ ਦੇ ਵਾਲਮਾਰਟ ਸਟੋਰ ਵਿੱਚ ਸ਼ਨਿਚਰਵਾਰ ਨੂੰ ਘੱਟੋ-ਘੱਟ 11 ਵਿਅਕਤੀਆਂ ’ਤੇ ਚਾਕੂ ਨਾਲ ਹਮਲਾ ਕੀਤਾ ਗਿਆ, ਜਿਨ੍ਹਾਂ ਵਿੱਚੋਂ ਛੇ ਦੀ ਹਾਲਤ ਗੰਭੀਰ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸ਼ੱਕੀ ਹਮਲਾਵਰ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ।ਗਰੈਂਡ ਟਰੈਵਰਸ ਕਾਊਂਟੀ ਦੇ ਸ਼ੈਰਿਫ ਮਾਈਕਲ ਸ਼ੀਆ ਨੇ ਮੀਡੀਆ ਨੂੰ ਦੱਸਿਆ ਕਿ ਇਸ ਹਮਲੇ ਵਿੱਚ ਘੱਟੋ-ਘੱਟ 11 ਵਿਅਕਤੀ ਜ਼ਖ਼ਮੀ ਹੋਏ ਹਨ।
Total Views: 133 ,
Real Estate



















