minisਕੇਰਲਾ ਦੀ 37 ਸਾਲਾ ਨਰਸ ਨਿਮਿਸ਼ਾ ਪ੍ਰਿਆ ਨੂੰ ਯਮਨ ਵਿਚ ਦਿੱਤੀ ਜਾਣ ਵਾਲੀ ਫਾਂਸੀ ਦੀ ਸਜ਼ਾ ਰੱਦ ਹੋ ਗਈ ਹੈ। ਇਹ ਫੈਸਲਾ ਸਨਾ ਵਿਚ ਹੋਈ ਉਚ ਪੱਧਰੀ ਮੀਟਿੰਗ ਵਿਚ ਲਿਆ ਗਿਆ। ਨਿਮਿਸ਼ਾ ਨੂੰ 16 ਜੁਲਾਈ ਨੂੰ ਫਾਂਸੀ ਹੋਣੀ ਸੀ ਪਰ ਉਸਨੂੰ ਆਰਜ਼ੀ ਤੌਰ ’ਤੇ ਰੋਕ ਦਿੱਤਾ ਗਿਆ ਸੀ ਤੇ ਹੁਣ ਫਾਂਸੀ ਨੂੰ ਪੱਕੀ ਤੌਰ ’ਤੇ ਰੱਦ ਕਰ ਦਿੱਤਾ ਗਿਆ ਹੈ।
Total Views: 146 ,
Real Estate



















