ਜੰਮੂ ਕਸ਼ਮੀਰ ਦੇ ਗੰਦਰਬਲ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੂੰ ਲਿਜਾ ਰਹੀ ਬੱਸ ਅੱਜ ਸਵੇਰੇ ਸਿੰਧ ਦਰਿਆ ਵਿਚ ਡਿੱਗ ਗਈ ਹੈ।ਅਧਿਕਾਰੀਆਂ ਨੇ ਕਿਹਾ ਕਿ ਭਾਰੀ ਮੀਂਹ ਦਰਮਿਆਨ ਆਈਟੀਬੀਪੀ ਜਵਾਨਾਂ ਵਾਲੀ ਬੱਸ ਗੰਦਰਬਲ ਜ਼ਿਲ੍ਹੇ ਦੇ Kullan ਵਿਚ ਸਿੰਧ ਦਰਿਆ ਵਿਚ ਡਿੱਗ ਗਈ।ਅਧਿਕਾਰੀਆਂ ਨੇ ਕਿਹਾ ਕਿ ਆਈਟੀਬੀਪੀ ਜਵਾਨਾਂ ਦੀ ਭਾਲ ਲਈ ਵੱਖ ਵੱਖ ਏਜੰਸੀਆਂ ਵੱਲੋਂ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ, ਪਰ ਹਾਲ ਦੀ ਘੜੀ ਕੋਈ ਵੀ ਵਿਅਕਤੀ ਨਹੀਂ ਮਿਲਿਆ ਹੈ।
Total Views: 154 ,
Real Estate



















