ਦਿੱਗਜ ਨੇਤਾ ਸ਼ਿਬੂ ਸੋਰੇਨ ਦਾ ਦਿਹਾਂਤ

ਝਾਰਖੰਡ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਸ਼ਿਬੂ ਸੋਰੇਨ ਦਾ ਦਿਹਾਂਤ ਹੋ ਗਿਆ ਹੈ। ਉਹ 81 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ਵਿਚ ਜੇਰੇ ਇਲਾਜ ਸਨ।

Total Views: 147 ,
Real Estate