ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਵਿਗੜੀ ਸਿਹਤ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅੱਜ ਬਠਿੰਡਾ ਵਿੱਚ ਲੈਂਡ ਪੁਲਿੰਗ ਨੀਤੀ ਦੇ ਵਿਰੋਧ ਵਿੱਚ ਦਿੱਤੇ ਜਾ ਰਹੇ ਧਰਨੇ ਦੌਰਾਨ ਅਚਾਨਕ ਸਿਹਤ ਵਿਗੜ ਗਈ। ਮਲੂਕਾ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ, ਜਦੋਂ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਲੱਗੀ। ਇਸ ਘਟਨਾ ਤੋਂ ਬਾਅਦ, ਉਨ੍ਹਾਂ ਦੇ ਨਾਲ ਮੌਜੂਦ ਵਰਕਰਾਂ ਵੱਲੋਂ ਉਨ੍ਹਾਂ ਨੂੰ ਤੁਰੰਤ ਗੱਡੀ ‘ਚ ਬਿਠਾ ਕੇ ਹਸਪਤਾਲ ਪਹੁੰਚਾਇਆ ਗਿਆ।

Total Views: 119 ,
Real Estate