ਜੰਮੂ ਕਸ਼ਮੀਰ ਦੇ ਸਾਬਕਾ ਤੇ ਆਖਰੀ ਰਾਜਪਾਲ ਸੱਤਿਆ ਪਾਲ ਮਲਿਕ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਹੋਣ ਕਰਕੇ ਹਸਪਤਾਲ ਵਿਚ ਜ਼ੇਰੇ ਇਲਾਜ ਸਨ। ਉਨ੍ਹਾਂ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿਚ ਦੁਪਹਿਰੇ ਇਕ ਵਜੇ ਆਖਰੀ ਸਾਹ ਲਏ। ਉਹ 79 ਸਾਲ ਦੇ ਸਨ।
Total Views: 143 ,
Real Estate



















