ਡੇਰਾ ਮੁਖੀ ਨੂੰ ਫਿਰ ਮਿਲੀ ਪੇਰੋਲ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਫਿਰ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆ ਗਿਆ ਹੈ। ਇਸ ਵਾਰ ਉਸਨੂੰ 40 ਦਿਨ ਦੀ ਪੈਰੋਲ ਦਿੱਤੀ ਗਈ ਹੈ।

Total Views: 140 ,
Real Estate