ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ MLA ਅਨਮੋਲ ਗਗਨ ਮਾਨ ਨੂੰ ਸਾਲ 2025-26 ਲਈ ਵਿਧਾਨ ਸਭਾ ਦੀ ਪ੍ਰਸ਼ੰਨ ਅਤੇ ਸੰਦਰਭ ਕਮੇਟੀ ਵਿਚੋਂ ਬਾਹਰ ਕਰ ਦਿੱਤਾ ਹੈ। ਉਹਨਾਂ ਦੀ ਥਾਂ ਨੀਨਾ ਮਿੱਤਲ ਨੂੰ ਕਮੇਟੀ ਵਿਚ ਪਾਇਆ ਗਿਆ ਹੈ। ਕੁਝ ਸਮਾਂ ਪਹਿਲਾਂ ਹੀ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਕੇ ਸਿਆਸਤ ਛੱਡਣ ਦਾ ਐਲਾਨ ਕੀਤਾ ਸੀ ਪਰ ਆਮ ਆਦਮੀ ਪਾਰਟੀ (ਆਪ) ਦੀ ਲੀਡਰਸ਼ਿਪ ਨੇ ਉਹਨਾਂ ਨੂੰ ਮਨਾ ਲਿਆ ਸੀ।
Total Views: 201 ,
Real Estate



















