ਗਿਆਨੀ ਹਰਪ੍ਰੀਤ ਸਿੰਘ ਨੂੰ ਚੁਣਿਆ ਸ੍ਰੋਮਣੀ ਅਕਾਲੀ ਦਲ ਦਾ ਪ੍ਰਧਾਨ

ਅੱਜ ਸ੍ਰੋਮਣੀ ਅਕਾਲੀ ਦਲ ਦਾ ਇਜਲਾਸ ਹੋਇਆ, ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣ ਲਿਆ ਗਿਆ, ਜਦੋਂਕਿ ਬੀਬੀ ਸਤਵੰਤ ਕੌਰ ਨੂੰ ਪੰਥਕ ਕੌਂਸਲ ਦਾ ਚੇਅਰਪਰਸਨ ਬਣਾਇਆ ਗਿਆ ਹੈ। ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਅਕਾਲੀ ਦਲ ਦੇ ਇਜਲਾਸ ਵਿੱਚ ਮਤਾ ਪੇਸ਼ ਕੀਤਾ ਗਿਆ। ਬੀਬੀ ਸਤਵੰਤ ਕੌਰ ਜੀ ਨੂੰ ਪੰਥਕ ਕੋਂਸਲ ਦੇ ਚੇਅਰਮੈਨ ਬਣਾਇਆ ਗਿਆ।

Total Views: 182 ,
Real Estate