ਪੰਜਾਬ ਸਰਕਾਰ ਨੇ ਲੈਂਡ ਪੁਲਿੰਗ ਨੀਤੀ ਨੂੰ ਅਧਿਕਾਰਕ ਤੌਰ ‘ਤੇ ਵਾਪਸ ਲੈ ਲਿਆ ਹੈ। ਇਹ ਫੈਸਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨੀਤੀ ‘ਤੇ ਲਗਾਈ ਗਈ ਅਸਥਾਈ ਰੋਕ ਅਤੇ ਵਧ ਰਹੇ ਜਨਤਾ ਵਿਰੋਧ ਦੇ ਬਾਅਦ ਕੀਤਾ ਗਿਆ ਹੈ। ਹਾਈ ਕੋਰਟ ਨੇ ਸਰਕਾਰ ਨੂੰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਸੀ ।’
Total Views: 202 ,
Real Estate



















