ਕੇਂਦਰੀ ਕੈਬਨਿਟ ਨੇ ਓਡੀਸ਼ਾ, ਪੰਜਾਬ ਅਤੇ ਆਂਧਰਾ ਪ੍ਰਦੇਸ਼ ਲਈ 4,594 ਕਰੋੜ ਰੁਪਏ ਦੇ ਚਾਰ ਸੈਮੀਕੰਡਕਟਰ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਦੇ ਦਿਤੀ ਹੈ। ਓਡੀਸ਼ਾ ਵਿਚ ਦੋ ਅਤੇ ਪੰਜਾਬ ਤੇ ਆਂਧਰ ਪ੍ਰਦੇਸ਼ ਵਿਚ ਇਕ-ਇਕ ਪਲਾਂਟ ਸਥਾਪਤ ਹੋਵੇਗਾ। ਇਨ੍ਹਾਂ ਪ੍ਰਸਤਾਵਾਂ ਨੂੰ ਇੰਡੀਆ ਸੈਮੀਕੰਡਕਟਰ ਮਿਸ਼ਨ ਤਹਿਤ ਮਨਜ਼ੂਰੀ ਦਿਤੀ ਗਈ ਹੈ। ਇਹ 76,000 ਕਰੋੜ ਰੁਪਏ ਦਾ ਮਿਸ਼ਨ ਦੇਸ਼ ’ਚ ਚਿਪ ਨਿਰਮਾਣ ਸਹੂਲਤਾਂ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਦਾ ਹੈ।
Total Views: 75 ,
Real Estate



















