ਭਾਰਤ ’ਚ GST ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਬਿਆਨ ਦਿੱਤਾ ਹੈ। ਅੱਜ ਲਾਲ ਕਿਲ੍ਹੇ ਤੋਂ ਦਿੱਤੇ ਭਾਸ਼ਣ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਜੀ ਐਸ ਟੀ ਦੀ ਸਮੀਖਿਆ ਕਰੇਗੀ ਅਤੇ ਟੈਕਸਾਂ ਵਿਚ ਵੱਡਾ ਸੁਧਾਰ ਲੈ ਕੇ ਆਵੇਗੀ ਜਿਸ ਨਾਲ ਜ਼ਰੂਰੀ ਵਸਤਾਂ ਸਸਤੀਆਂ ਹੋ ਜਾਣਗੀਆਂ।
Total Views: 124 ,
Real Estate



















