ਸਾਬਕਾ ਐਮਪੀ ਹਰਿੰਦਰ ਸਿੰਘ ਖਾਲਸਾ ਨਵੇਂ ਅਕਾਲੀ ਦਲ ਵਿੱਚ ਸ਼ਾਮਿਲ

ਸਾਬਕਾ ਐਮਪੀ ਹਰਿੰਦਰ ਸਿੰਘ ਖਾਲਸਾ ਨਵੇਂ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਨੂੰ ਪਾਰਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ‘ਚ ਸ਼ਾਮਲ ਕੀਤਾ।

Total Views: 101 ,
Real Estate