ਐਨਡੀਏ ਨੇ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਇਸਦਾ ਐਲਾਨ ਕਰਦਿਆਂ ਕਿਹਾ ਕਿ ਸੀਪੀ ਰਾਧਾਕ੍ਰਿਸ਼ਨਨ ਐਨਡੀਏ ਦੇ ਉਪ ਰਾਸ਼ਟਰਪਤੀ ਉਮੀਦਵਾਰ ਹੋਣਗੇ। ਇਸ ਵੇਲੇ ਸੀਪੀ ਰਾਧਾਕ੍ਰਿਸ਼ਨਨ ਮਹਾਰਾਸ਼ਟਰ ਦੇ ਰਾਜਪਾਲ ਹਨ।
Total Views: 204 ,
Real Estate



















