ਵਿਰੋਧੀ ਧਿਰ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੂੰ ਉਪ ਰਾਸ਼ਟਰਪਤੀ ਲਈ ਉਤਾਰਿਆ ਉਮੀਦਵਾਰ

ਵਿਰੋਧੀ ਗਠਜੋੜ ‘ਇੰਡੀਆ’ ਨੇ ਆਗਾਮੀ ਉਪ ਰਾਸ਼ਟਰਪਤੀ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈੱਡੀ ਨੂੰ ਵਿਰੋਧੀ ਧਿਰ ਨੇ ਇਸ ਅਹੁਦੇ ਲਈ ਮੈਦਾਨ ਵਿੱਚ ਉਤਾਰਿਆ ਹੈ। ਇਸ ਦਾ ਐਲਾਨ ਅੱਜ ਇੱਕ ਮੀਟਿੰਗ ਤੋਂ ਬਾਅਦ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕੀਤਾ।

Total Views: 127 ,
Real Estate