
ਹਿਮਾਚਲ ਪ੍ਰਦੇਸ਼ ਦੇ ਚੰਬਾ ਵਿੱਚ ਅੱਜ ਸਵੇਰੇ ਇੱਕ ਘੰਟੇ ਦੇ ਅੰਦਰ ਦੋ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 3.3 ਤੀਬਰਤਾ ਦਾ ਪਹਿਲਾ ਭੂਚਾਲ ਸਵੇਰੇ 3:27 ਵਜੇ ਆਇਆ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 20 ਕਿਲੋਮੀਟਰ ਸੀ।ਦੂਜਾ ਭੂਚਾਲ ਸਵੇਰੇ 4:39 ਵਜੇ ਮਹਿਸੂਸ ਕੀਤਾ ਗਿਆ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4 ਦਰਜ ਕੀਤੀ ਗਈ। ਹਾਲਾਂਕਿ, ਹੁਣ ਤੱਕ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
Total Views: 118 ,
Real Estate



















