ਦਿੱਲੀ ਦੇ ਸਕੂਲਾਂ ਨੂੰ ਇਕ ਵਾਰ ਫਿਰ ਬੰਬ ਧਮਾਕੇ ਦੀਆਂ ਧਮਕੀਆਂ ਮਿਲੀਆਂ ਹਨ। ਕਿਹਾ ਜਾ ਰਿਹਾ ਹੈ ਕਿ ਦਿੱਲੀ ਦੇ ਦਵਾਰਕਾ ਸੈਕਟਰ-5 ਅਤੇ ਪ੍ਰਸਾਦ ਨਗਰ ਸਮੇਤ ਪੰਜ ਸਕੂਲਾਂ ਨੂੰ ਈ.ਮੇਲ. ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਭੇਜੀਆਂ ਗਈਆਂ ਹਨ। ਸੂਚਨਾ ਮਿਲਦੇ ਹੀ ਦਿੱਲੀ ਪੁਲਿਸ ਅਤੇ ਫਾਇਰ ਵਿਭਾਗ ਮੌਕੇ ’ਤੇ ਪਹੁੰਚ ਗਏ। ਸਾਵਧਾਨੀ ਵਜੋਂ ਸਕੂਲ ਦੇ ਅਹਾਤੇ ਨੂੰ ਖਾਲੀ ਕਰਵਾ ਲਿਆ ਗਿਆ ਹੈ ਤੇ ਬੱਚਿਆਂ ਨੂੰ ਘਰ ਵਾਪਸ ਭੇਜ ਦਿੱਤਾ ਗਿਆ ਹੈ।
Total Views: 143 ,
Real Estate



















