SGPC ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਪੁੱਤਰੀ ਗੁਰਮਨ ਕੌਰ ਦਾ ਦਿਹਾਂਤ ਹੋ ਗਿਆ ਹੈ। ਗੁਰਮਨ ਕੌਰ ਪਿਛਲੇ ਕਾਫੀ ਲੰਮੇ ਸਮੇਂ ਤੋਂ ਬਰੇਨ ਟਿਊਮਰ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਉਨ੍ਹਾਂ ਦਾ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ।ਗੁਰਮਨ ਕੌਰ ਦਾ ਅੰਤਿਮ ਸੰਸਕਾਰ ਅੱਜ 25 ਅਗਸਤ ਨੂੰ ਰਾਮ ਬਾਗ ਲੌਂਗੋਵਾਲ ਵਿਖੇ ਕੀਤਾ ਜਾਵੇਗਾ।
Total Views: 122 ,
Real Estate
















