ਮੌਸਮ ਵਿਭਾਗ ਨੇ ਪੰਜਾਬ ਬਾਰੇ ਤਾਜ਼ਾ ਭਵਿੱਖਬਾਣੀ ਕੀਤੀ ਹੈ। ਅਗਲੇ ਤਿੰਨ ਦਿਨ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਤਿੰਨ ਜ਼ਿਲ੍ਹਿਆਂ ਹੁਸ਼ਿਆਰਪੁਰ, ਪਠਾਨਕੋਟ ਅਤੇ ਰੂਪਨਗਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੋਹਾਲੀ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
Total Views: 155 ,
Real Estate



















