ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਹੁਸੈਨੀਵਾਲਾ ਵਿਖੇ ਰੀਟਰੀਟ ਪ੍ਰੋਗਰਾਮ ਅਸਥਾਈ ਤੌਰ ਉਤੇ ਮੁਲਤਵੀ

ਬੀ.ਐਸ.ਐਫ਼ ਵਲੋਂ ਮੌਜੂਦਾ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਹੁਸੈਨੀਵਾਲਾ ਵਿਖੇ ਸੈਲਾਨੀਆਂ ਲਈ ਰੀਟਰੀਟ ਸਮਾਰੋਹ ਨੂੰ ਅਗਲੇ ਕੁੱਝ ਦਿਨਾਂ ਲਈ ਅਸਥਾਈ ਤੌਰ ’ਤੇ ਮੁਲਤਵੀ ਕਰ ਦਿਤਾ ਗਿਆ ਹੈ। ਬੀ.ਐਸ.ਐਫ਼ ਦੇ ਅਧਿਕਾਰੀ ਨੇ ਦਸਿਆ ਕਿ ਹਾਲਾਤ ਠੀਕ ਹੁੰਦੇ ਹੀ ਰੀਟਰੀਟ ਸਮਾਰੋਹ ਦੁਬਾਰਾ ਸ਼ੁਰੂ ਕੀਤਾ ਜਾਵੇਗਾ।

Total Views: 115 ,
Real Estate