ਆਪ MLA ਪਠਾਣਮਾਜਰਾ ਗ੍ਰਿਫਤਾਰ

ਪਟਿਆਲਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹਨਾਂ ਨੂੰ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਨੇ ਅੱਜ ਸਵੇਰੇ ਹੀ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਦੱਸਿਆ ਸੀ ਕਿ ਉਹਨਾਂ ਖਿਲਾਫ ਜਬਰ ਜਨਾਹ ਦਾ ਕੇਸ ਦਰਜ ਕੀਤਾ ਗਿਆ ਹੈ।

Total Views: 138 ,
Real Estate