ਹਿਰਾਸਤ ਵਿਚੋਂ ਭੱਜਿਆ ਆਪ ਵਿਧਾਇਕ

AAP ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਪ ਵਿਧਾਇਕ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ।

Total Views: 146 ,
Real Estate