7 ਸਤੰਬਰ ਤੱਕ ਵਧਾਈਆਂ ਛੁੱਟੀਆਂ

ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ, ਪੰਜਾਬ ਭਰ ਦੇ ਸਾਰੇ ਸਰਕਾਰੀ/ਸਹਾਇਤਾ ਪ੍ਰਾਪਤ/ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ, ਕਾਲਜ, ਯੂਨੀਵਰਸਿਟੀਆਂ 7 ਸਤੰਬਰ 2025 ਤੱਕ ਬੰਦ ਰਹਿਣਗੇ।

Total Views: 80 ,
Real Estate