ਬਾਰਾਮੂਲਾ ਤੋਂ MP ਰਾਸ਼ਿਦ ਇੰਜੀਨੀਅਰ ‘ਤੇ ਤਿਹਾੜ ਜੇਲ੍ਹ ਵਿੱਚ ਹਮਲਾ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਲੋਕ ਸਭਾ ਮੈਂਬਰ ਰਾਸ਼ਿਦ ਇੰਜੀਨੀਅਰ ‘ਤੇ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਹਮਲਾ ਹੋਇਆ। ਮੀਡੀਆ ਰਿਪੋਰਟਾਂ ਅਨੁਸਾਰ, ਜਦੋਂ ਉਹ ਆਪਣੀ ਬੈਰਕ ਵਿੱਚ ਸਨ ਤਾਂ ਇੱਕ ਵਿਅਕਤੀ ਨੇ ਉਨ੍ਹਾਂ ‘ਤੇ ਹਮਲਾ ਕੀਤਾ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਿਦ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਹ ਸੁਰੱਖਿਅਤ ਹੈ।

Total Views: 126 ,
Real Estate