Nepal ਵਿੱਚ ਜ਼ੋਰਦਾਰ ਪ੍ਰਦਰਸ਼ਨ, ਕਾਠਮੰਡੂ ‘ਚ ਲਾਇਆ ਕਰਫਿਊ

ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਦੀ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਪ੍ਰਦਰਸ਼ਨਕਾਰੀ ਸੋਸ਼ਲ ਮੀਡੀਆ ‘ਤੇ ਪਾਬੰਦੀ ਅਤੇ ਵਧ ਰਹੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। ਸਥਿਤੀ ਉਸ ਸਮੇਂ ਹੋਰ ਤਣਾਅਪੂਰਨ ਹੋ ਗਈ ਜਦੋਂ ਕੁਝ ਪ੍ਰਦਰਸ਼ਨਕਾਰੀ ਨੇਪਾਲ ਦੀ ਸੰਸਦ ਇਮਾਰਤ ਵਿੱਚ ਦਾਖਲ ਹੋ ਗਏ। ਇਸ ਤੋਂ ਬਾਅਦ, ਪੁਲਿਸ ਨੇ ਭੀੜ ਨੂੰ ਕਾਬੂ ਕਰਨ ਲਈ ਅੱਥਰੂ ਗੈਸ ਦੇ ਗੋਲੇ ਛੱਡੇ।

Total Views: 137 ,
Real Estate