ਸਲਮਾਨ ਖਾਨ (Salman Khan) ਨੇ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਦੇ ਲੋਕਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਆਪਣੇ ਰਿਐਲਿਟੀ ਸ਼ੋਅ ‘ਬਿੱਗ ਬੌਸ 19’ (Bigg Boss 19) ਦੇ ਨਵੀਨਤਮ ਐਪੀਸੋਡ ਵਿੱਚ ਇਸ ਮੁੱਦੇ ‘ਤੇ ਗੱਲ ਕੀਤੀ ਅਤੇ ਸਾਰਿਆਂ ਨੂੰ ਮਦਦ ਦੀ ਅਪੀਲ ਕੀਤੀ ।
Total Views: 100 ,
Real Estate



















