PM Modi ਵਲੋਂ Punjab ‘ਚ ਹੜ੍ਹ ਪੀੜਤਾਂ ਲਈ ਐਲਾਨ

ਗੁਰਦਾਸਪੁਰ ਪਹੁੰਚੇ PM Modi ਵਲੋਂ ਉੱਥੇ ਹੜ੍ਹ ਪ੍ਰਭਾਵਿਤ ਕਿਸਾਨਾਂ ਅਤੇ ਰਾਹਤ ਕਾਰਜਾਂ ਵਿੱਚ ਲੱਗੀਆਂ ਐਨਡੀਆਰਐਫ (NDRF) ਅਤੇ ਐਸਡੀਆਰਐਫ (SDRF) ਟੀਮਾਂ ਨਾਲ ਮੁਲਾਕਾਤ ਕੀਤੀ।ਇਸ ਤੋਂ ਬਾਅਦ ਉਨ੍ਹਾਂ ਨੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਬੈਠਕ ਕੀਤੀ ਅਤੇ ਪੰਜਾਬ ਨੂੰ ਹੜ੍ਹਾਂ ਤੋਂ ਹੋਏ ਨੁਕਸਾਨ ਦੀ ਭਰਪਾਈ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ।ਇਸ ਤੋਂ ਇਲਾਵਾ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ₹2 ਲੱਖ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ₹50,000 ਦੀ ਸਹਾਇਤਾ ਦਿੱਤੀ ਜਾਵੇਗੀ

Total Views: 100 ,
Real Estate