ਟਰੰਪ ਨੇ ਯੂਰਪੀ ਸੰਘ ਨੂੰ ਕਿਹਾ ਭਾਰਤ-ਚੀਨ ‘ਤੇ 100% ਟੈਰਿਫ ਲਾਓ

ਭਾਰਤ ‘ਤੇ 50% ਟੈਰਿਫ ਲਗਾਉਣ ਤੋਂ ਬਾਅਦ, ਡੋਨਾਲਡ ਟਰੰਪ, ਜੋ ਹੁਣ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨ ਦੀ ਇੱਛਾ ਜ਼ਾਹਿਰ ਕਰ ਰਹੇ ਹਨ ਅਤੇ ਭਾਰਤ-ਅਮਰੀਕਾ ਸਬੰਧਾਂ ਵਿੱਚ ਸੁਧਾਰ ਦੀ ਵਕਾਲਤ ਕਰ ਰਹੇ ਹਨ, ਨੇ ਇੱਕ ਵਾਰ ਫਿਰ ਆਪਣੇ ਵਿਰੋਧੀ ਬਿਆਨਾਂ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਟਰੰਪ ਨੇ ਯੂਰਪੀਅਨ ਯੂਨੀਅਨ ਨੂੰ ਭਾਰਤ ਅਤੇ ਚੀਨ ‘ਤੇ 100% ਤੱਕ ਟੈਰਿਫ ਲਗਾਉਣ ਲਈ ਕਿਹਾ ਹੈ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਰਪੀਅਨ ਯੂਨੀਅਨ (ਈਯੂ) ਨੂੰ ਰੂਸ ਦੇ ਸਭ ਤੋਂ ਵੱਡੇ ਕੱਚੇ ਤੇਲ ਆਯਾਤਕ ਭਾਰਤ ਅਤੇ ਚੀਨ ‘ਤੇ 100% ਤੱਕ ਦੇ ਟੈਰਿਫ ਲਗਾਉਣ ਵਿੱਚ ਅਮਰੀਕਾ ਦਾ ਸਾਥ ਦੇਣ ਲਈ ਕਿਹਾ ਹੈ।

Total Views: 83 ,
Real Estate