ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਜੰਮੂ-ਕਸ਼ਮੀਰ ਪੁਲਿਸ ਨੇ ਉਨ੍ਹਾਂ ਦੇ ਗੈਸਟ ਹਾਊਸ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਪੁਲਿਸ ਦੀ ਇਹ ਕਾਰਵਾਈ ਉਦੋਂ ਹੋਈ ਜਦੋਂ ਉਹ ‘ਆਪ’ ਵਿਧਾਇਕ ਮਹਿਰਾਜ ਮਲਿਕ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਨ ਲਈ ਸ਼੍ਰੀਨਗਰ ਪਹੁੰਚੇ ਸਨ।
Total Views: 87 ,
Real Estate



















