bhagਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ। ਦੱਸ ਦਈਏ ਕਿ ਉਹ ਪਿਛਲੇ ਕੁਝ ਦਿਨਾਂ ਤੋਂ ਸਿਹਤ ਸਮੱਸਿਆ ਦੇ ਕਾਰਨ ਹਸਪਤਾਲ ਦਾਖਲ ਹੋਏ ਸਨ। ਅੱਜ ਸ਼ਾਮ ਕਰੀਬ ਸਾਢੇ 4 ਵਜੇ ਉਹਨਾਂ (ਭਗਵੰਤ ਮਾਨ) ਨੂੰ ਡਾਕਟਰਾਂ ਦੇ ਵੱਲੋਂ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ।
Total Views: 11 ,
Real Estate