ਸੀਪੀ ਰਾਧਾਕ੍ਰਿਸ਼ਨਨ ਨੇ ਭਾਰਤ ਦੇ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ

ਸੀਪੀ ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਸਵੇਰੇ ਰਾਸ਼ਟਰਪਤੀ ਭਵਨ ਵਿਚ ਸੰਖੇਪ ਸਮਾਗਮ ਦੌਰਾਨ 67 ਸਾਲ ਰਾਧਾਕ੍ਰਿਸ਼ਨਲ ਨੂੰ ਅਹੁਦੇ ਦਾ ਹਲਫ਼ ਦਿਵਾਇਆ।

Total Views: 115 ,
Real Estate