ਲੁਧਿਆਣਾ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਉੱਤੇ ਫਾਇਰਿੰਗ ਹੋਈ ਹੈ। ਜਾਣਕਾਰੀ ਅਨੁਸਾਰ ਪਿਛਲੇ ਕੁਝ ਸਮੇਂ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਆਪਣੇ ਭਰਾ ਨਾਲ ਜਾਇਦਾਦ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਜਾਇਦਾਦ ਦਾ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੈ।
Total Views: 77 ,
Real Estate


















