ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਦੀ ਬੀਤੀ ਦੇਰ ਰਾਤ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੁਖਦਾਈ ਮੌਤ ਹੋ ਗਈ। ਇਹ ਹਾਦਸਾ ਮਾਤਾ ਰਾਣੀ ਚੌਕ ਨੇੜੇ ਵਾਪਰਿਆ, ਜਿੱਥੇ ਚਾਰ ਵਾਹਨ ਤੇਜ਼ ਰਫ਼ਤਾਰ ਨਾਲ ਇੱਕ ਦੂਜੇ ਨਾਲ ਟਕਰਾ ਗਏ।
Total Views: 182 ,
Real Estate



















