ਪੰਜਾਬ ਵਿੱਚ ਹਾਲ ਹੀ ਦੇ ਹੜ੍ਹਾਂ ਦੌਰਾਨ ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟਣ ਦੀ ਘਟਨਾ ਨੇ ਪ੍ਰਸ਼ਾਸਕੀ ਅਣਗਹਿਲੀ ਨੂੰ ਸਾਹਮਣੇ ਲਿਆਂਦਾ ਹੈ। ਇਸ ਮਾਮਲੇ ਵਿੱਚ ਸੂਬਾ ਸਰਕਾਰ ਨੇ ਸਖ਼ਤ ਕਾਰਵਾਈ ਕਰਦਿਆਂ ਨਹਿਰੀ ਵਿਭਾਗ ਦੇ ਤਿੰਨ ਅਧਿਕਾਰੀਆਂ ਐਕਸੀਅਨ ਨੀਤਿਨ ਸੂਦ, ਐਸਡੀਓ ਅਰੁਣ ਕੁਮਾਰ ਅਤੇ ਜੂਨੀਅਰ ਇੰਜੀਨੀਅਰ ਸਚਿਨ ਠਾਕੁਰ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਹੈ।
Total Views: 90 ,
Real Estate



















