ਸੰਗੀਤ ਸਮਰਾਟ ਚਰਨਜੀਤ ਆਹੂਜਾ ਦਾ ਦੇਹਾਂਤ

ਪੰਜਾਬ ਦੇ ਸੰਗੀਤ ਸਮਰਾਟ ਕਹੇ ਜਾਂਦੇ ਚਰਨਜੀਤ ਅਹੂਜਾ ਦਾ ਦੇਹਾਂਤ ਹੋ ਗਿਆ ਹੈ।ਪੰਜਾਬੀ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੋਹਾਲੀ ਵਿੱਚ ਆਖਰੀ ਸਾਹ ਲਿਆ। ਉਹ 74 ਸਾਲ ਦੇ ਸਨ ਅਤੇ ਕਈ ਸਾਲਾਂ ਤੋਂ ਕੈਂਸਰ ਤੋਂ ਪੀੜਤ ਸਨ, ਜਿਸ ਕਾਰਨ ਉਹ ਚੰਡੀਗੜ੍ਹ ਪੀਜੀਆਈ ਵਿੱਚ ਇਲਾਜ ਕਰਵਾ ਰਹੇ ਸਨ। ਚਰਨਜੀਤ ਆਹੂਜਾ ਨੇ ਆਪਣੀਆਂ ਸੰਗੀਤਕ ਰਚਨਾਵਾਂ ਰਾਹੀਂ ਕਈ ਕਲਾਕਾਰਾਂ ਨੂੰ ਪ੍ਰਸਿੱਧੀ ਦੀਆਂ ਬੁਲੰਦੀਆਂ ‘ਤੇ ਪਹੁੰਚਾਇਆ।
ਉਸ ਦੀਆਂ ਧੁਨਾਂ ਨੇ 1980 ਅਤੇ 1990 ਦੇ ਦਹਾਕੇ ਵਿੱਚ ਪੰਜਾਬੀ ਸੰਗੀਤ ਉਦਯੋਗ ਨੂੰ ਇੱਕ ਨਵੀਂ ਪਛਾਣ ਦਿੱਤੀ।

Total Views: 83 ,
Real Estate