ਭਾਰਤ ਨੇ ਏਸ਼ੀਆ ਕੱਪ ਦੇ ਸੁਪਰ ਚਾਰ ਮੈਚ ਵਿਚ ਪਾਕਿਸਤਾਨ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 171 ਦੌੜਾਂ ਬਣਾਈਆਂ। ਭਾਰਤ ਨੇ 18.5 ਓਵਰਾਂ ਵਿਚ ਛੇ ਵਿਕਟਾਂ ਦੇ ਨੁਕਸਾਨ ਨਾਲ 174 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਭਾਰਤ ਦੇ ਤਿਲਕ ਵਰਮਾ 30 ਤੇ ਹਾਰਦਿਕ ਪਾਂਡਿਆ 7 ਦੌੜਾਂ ਬਣਾ ਕੇ ਨਾਬਾਦ ਰਹੇ।
Total Views: 195 ,
Real Estate



















