ਪੰਜਾਬ ਕੈਬਿਨਟ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

ਪੰਜਾਬ ਕੈਬਿਨਟ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਭ੍ਰਿਸ਼ਟਾਚਾਰ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਦਰਜ ਕਰ ਕੇ ਐਫਆਈਆਰ ਕੀਤੀ ਸੀ। ਪੀਐਮਐਲਏ 2022 ਦੇ ਤਹਿਤ ਕਾਰਵਾਈ ਹੋਵੇਗੀ। ਕੈਬਿਨਟ ਨੇ ਰਾਜਪਾਲ ਨੂੰ ਕੇਸ ਚਲਾਉਣ ਦੀ ਸਿਫਾਰਿਸ਼ ਭੇਜੀ ਹੈ।

Total Views: 3 ,
Real Estate