ਏਸ਼ੀਆ ਕੱਪ ਦੇ ਫ਼ਾਈਨਲ ਵਿੱਚ ਪਹੁੰਚੀ ਟੀਮ ਇੰਡੀਆ

ਟੀਮ ਇੰਡੀਆ ਏਸ਼ੀਆ ਕੱਪ ਦੇ ਫ਼ਾਈਨਲ ਵਿੱਚ ਪਹੁੰਚ ਗਈ ਹੈ। ਭਾਰਤ ਨੇ ਬੁੱਧਵਾਰ ਨੂੰ ਸੁਪਰ ਫੋਰ ਮੈਚ ਵਿੱਚ ਬੰਗਲਾਦੇਸ਼ ਨੂੰ 41 ਦੌੜਾਂ ਨਾਲ ਹਰਾਇਆ। ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ 169 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਬੰਗਲਾਦੇਸ਼ 19.2 ਓਵਰਾਂ ਵਿੱਚ ਆਲ ਆਊਟ ਹੋ ਗਈ।

Total Views: 206 ,
Real Estate