ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ

ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੇਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋ ਰਿਹਾ ਹੈ। ਇਹ ਸੈਸ਼ਨ ਵਿਸ਼ੇਸ਼ ਤੌਰ ’ਤੇ ਪੰਜਾਬ ਵਿਚ ਆਏ ਹੜ੍ਹਾਂ ਦੇ ਵਿਸ਼ੇ ਨੂੰ ਲੈ ਕੇ ਸੱਦਿਆ ਗਿਆ ਹੈ। ਸੈਸ਼ਨ 26 ਸਤੰਬਰ ਨੂੰ ਸ਼ੁਰੂ ਹੋਵੇਗਾ ਅਤੇ ਦੋ ਦਿਨ ਦੀ ਛੁੱਟੀ ਬਾਅਦ 29 ਸਤੰਬਰ ਨੂੰ ਦੂਜੇ ਦਿਨ ਦੀ ਕਾਰਵਾਈ ਹੋਵੇਗੀ।

Total Views: 4 ,
Real Estate