ਏਸ਼ੀਆ ਕੱਪ: ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ ’ਚ ਪੁੱਜਿਆ ਪਾਕਿਸਤਾਨ,ਭਾਰਤ ਨਾਲ ਹੋਵੇਗਾ ਮੁਕਾਬਲਾ

ਏਸ਼ੀਆ ਕੱਪ ਦੇ ਮੈਚ ਵਿੱਚ ਅੱਜ ਪਾਕਿਸਤਾਨ ਨੇ ਬੰਗਲਾਦੇਸ਼ ਨੂੰ 11 ਦੌੜਾਂ ਨਾਲ ਹਰਾ ਦਿੱਤਾ ਹੈ। ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ’ਤੇ 135 ਦੌੜਾਂ ਬਣਾਈਆਂ ਜਦਕਿ ਬੰਗਲਾਦੇਸ਼ ਦੀ ਟੀਮ ਨੌਂ ਵਿਕਟਾਂ ਦੇ ਨੁਕਸਾਨ ਨਾਲ 124 ਦੌੜਾਂ ਹੀ ਬਣਾ ਸਕੀ। ਏਸ਼ੀਆ ਕੱਪ ਦੇ ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਖ਼ਿਤਾਬੀ ਮੁਕਾਬਲਾ ਦੇਖਣ ਨੂੰ ਮਿਲੇਗਾ, ਜੋ 28 ਸਤੰਬਰ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ।

Total Views: 137 ,
Real Estate