ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਗ੍ਰਿਫ਼ਤਾਰ, NSA ਲਗਾਇਆ

ਲੱਦਾਖੀ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੂੰ ਅੱਜ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ। ਵਾਂਗਚੁਕ ਨੂੰ ਜੇਲ੍ਹ ਤਬਦੀਲ ਕਰਨ ਜਾਂ ਹੋਰ ਪ੍ਰਬੰਧ ਕਰਨ ਬਾਰੇ ਫੈਸਲਾ ਲਿਆ ਜਾ ਰਿਹਾ ਹੈ। ਗ੍ਰਹਿ ਮੰਤਰਾਲੇ ਨੇ ਸੋਨਮ ਵਾਂਗਚੁਕ ‘ਤੇ ਆਪਣੇ ਭੜਕਾਊ ਬਿਆਨਾਂ ਨਾਲ ਭੀੜ ਨੂੰ ਭੜਕਾਉਣ ਦਾ ਇਲਜ਼ਾਮ ਲਗਾਇਆ।

Total Views: 2 ,
Real Estate