ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਸ਼ਿਕਾਰ, ਹਾਲਤ ਗੰਭੀਰ

ਪੰਜਾਬੀ ਗਾਇਕ ਰਾਜਵੀਰ ਜਵੰਦਾ (Singer Rajveer Jawanda) ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਰਾਜਵੀਰ ਜਵੰਦਾ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Total Views: 3 ,
Real Estate